Punjab

SIT ਦੀ ਰਡਾਰ 'ਤੇ ਬਾਬਾ ਰਾਮ ਰਹੀਮ, ਜਲਦ ਹੋਵੇਗੀ ਪੁੱਛਗਿੱਛ!Punjabkesari TV

5 years ago

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਲਈ ਇਕ ਹੋਰ ਬੁਰੀ ਖ਼ਬਰ ਆਈ ਹੈ , ਬੇਅਦਬੀਆਂ ਅਤੇ ਗੋਲੀਕਾਂਡ ਦੀ ਜਾਂਚ ਕਰ ਰਹੀ ਸਿੱਟ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ 'ਤੇ ਸ਼ਿਕੰਜਾ ਕਸਣ ਦੀ ਤਿਆਰੀ ਕਰ ਲਈ ਹੈ। ਇਸ ਮਾਮਲੇ ਨੂੰ ਲੈ ਕੇ ਰਾਮ ਰਹੀਮ ਤੋਂ ਜਲਦ ਹੀ ਪੁੱਛ ਗਿੱਛ ਕੀਤੀ ਜਾ ਸਕਦੀ ਹੈ। ਇਹ ਪੁੱਛ ਗਿੱਛ ਰਣਜੀਤ ਕਮਿਸ਼ਨ ਦੀ ਰਿਪੋਰਟ ਦੇ ਅਧਾਰ ਉੱਤੇ ਹੋਵੇਗੀ।ਜਬਰ ਜਨਾਹ ਤੇ ਹੱਤਿਆ ਦੇ ਦੋਸ਼ਾਂ ਤਹਿਤ ਰੋਹਤਕ ਜੇਲ੍ਹ ਵਿੱਚ ਬੰਦ ਡੇਰਾ ਮੁਖੀ ਤੋਂ ਪੁੱਛਗਿੱਛ ਕਰਨ ਲਈ ਐਸਆਈਟੀ ਨੇ ਅਦਾਲਤ ਕੋਲੋਂ ਪ੍ਰਵਾਨਗੀ ਮੰਗੀ ਹੈ।

NEXT VIDEOS