Punjab

ਜੰਮੂ-ਕਸ਼ਮੀਰ 'ਚ ਪੰਜਾਬ ਦਾ ਜਵਾਨ ਸ਼ਹੀਦPunjabkesari TV

5 years ago

ਭਾਰਤ ਨੇ ਇਕ ਹੋਰ ਲਾਲ ਗਵਾ ਦਿੱਤਾ ਐ...ਜੰਮੂ-ਕਸ਼ਮੀਰ 'ਚ ਪੰਜਾਬ ਦਾ ਜਵਾਨ ਕਰਮਜੀਤ ਸਿੰਘ ਸ਼ਹੀਦ ਹੋ ਗਿਆ...ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਭਾਰਤੀ ਹਵਾਈ ਸੈਨਾ ਦੀ ਏਅਰ ਸਟਰਾਈਕ 'ਚ ਮੂੰਹ ਦੀ ਖਾਣ ਤੋਂ ਬਾਅਦ ਵੀ ਪਾਕਿਸਤਾਨ ਸੁਧਰਣ ਦਾ ਨਾਂ ਨਹੀਂ ਲੈ ਰਿਹਾ ਐ...ਲਾਈਨ ਆਫ ਕੰਟਰੋਲ 'ਤੇ ਸੁੰਦਰਬਨੀ ਸੈਕਟਰ 'ਚ ਪਾਕਿਸਤਾਨ ਵੱਲੋਂ ਤੇਜ ਗੋਲੀਬਾਰੀ ਕੀਤੀ ਜਾ ਰਹੀ ਐ...ਇਸ ਗੋਲੀਬਾਰੀ 'ਚ ਪੰਜਾਬ ਦੇ ਮੋਗਾ ਦਾ ਰਹਿਣ ਵਾਲਾ ਜਵਾਨ ਕਰਮਜੀਤ ਸਿੰਘ ਸ਼ਹੀਦ ਹੋ ਗਿਆ, ਜਦਕਿ ਤਿੰਨ ਜਵਾਨ ਜ਼ਖ਼ਮੀ ਹੋ ਗਏ ne...ਕਰਮਜੀਤ ਦੇ ਸ਼ਹੀਦ ਹੋਣ ਦੀ ਖਬਰ ਪਿੰਡ ਪਹੁੰਚਣ 'ਤੇ ਪਿੰਡ 'ਚ  ਮਾਤਮ  ਦਾ ਮਾਹੌਲ ਐ...
 

NEXT VIDEOS