Punjab

Sonia Gandhi ਤੇ Sunil Jakhar ਸਮੇਤ 12 ਨੂੰ Summon ਜਾਰੀPunjabkesari TV

4 years ago

 ਕਾਂਗਰਸ ਪੇ੍ਰਧਾਨ ਸੋਨੀਆ ਗਾਂਧੀ ਤੇ ਪੰਜਾਬ ਤੋਂ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ  ਸਮੇਤ 12 ਸੰਮਨ ਜਾਰੀ ਹੋਇਆ ਹੈ.... ਇਹ ਸੰਮਨ ਉਨ੍ਹਾਂ ਨੂੰ ਬਠਿੰਡਾ ਦੇੱ ਸਿਵਲ ਲਾਈਨ ਕਲੱਬ ਵਿਚ ਬਣੀ ਗੁਰੂ ਨਾਨਕ ਹਾਲ ਐਂਡ ਲਾਈਬ੍ਰੇ੍ਰਰੀ ਨੂੰ ਬਾਹਰ ਕੱਢ ਕੇ ਉੱਥੇ ਕਾਂਗਰਸ ਪਾਰਟੀ ਦਾ ਜੋਨ ਦਫਤਰ ਤੇ ਨਜਾਇਜ਼ ਇਮਾਰਤ ਬਣਾਉਣ ਦੇ ਮਾਮਲੇ ਵਿਚ ਜਾਰੀ ਕੀਤਾ ਗਿਆ ਹੈ... ਦੱਸਿਆ ਜਾ ਰਿਹਾ ਹੈ ਕਿ ਬਠਿੰਡਾ ਦੇ ਜਗਜੀਤ ਸਿੰਘ ਧਾਲੀਵਾਲ ਅਤੇ ਸ਼ਿਵਦੇਵ ਸਿੰਘ ਨੇ ਇਹ ਪਟੀਸ਼ਨ ਦਾਇਰ ਕੀਤੀ ਹੈ।