Punjab

Sri Akal Takhat Sahib 'ਤੇ ਮਨਾਇਆ ਗਿਆ Miri-Piri ਦਿਵਸPunjabkesari TV

4 years ago

ਭਗਤੀ ਤੇ ਸ਼ਕਤੀ ਦਾ ਪ੍ਰਤੀਕ ਮੀਰੀ ਪੀਰੀ ਦਿਵਸ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ....ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ....ਜਿਸ ਉਪਰੰਤ ਰਾਗੀ ਤੇ ਢਾਡੀ ਜਥਿਆਂ ਨੇ ਗੁਰ ਤੇ ਸਿੱਖ ਇਤਿਹਾਸ ਨਾਲ ਜੋੜਦੇ ਹੋਏ ਕੀਰਤਨ ਤੇ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ....

NEXT VIDEOS