Punjab

Heritage Street ਦੇ ਬੁੱਤਾਂ ਨੂੰ ਹਟਾਉਣ ਲਈ ਸਿੰਘਾਂ ਦਾ ProtestPunjabkesari TV

4 years ago

ਪ੍ਰਦਰਸ਼ਨ ਦੀਆਂ ਇਹ ਤਸਵੀਰਾਂ ਅੰਮ੍ਰਿਤਸਰ ਦੀਆਂ ਨੇ... ਜਿਥੇ ਹੈਰੀਟੇਜ ਸਟ੍ਰੀਟ ਦੇ ਬਾਹਰ ਲੱਗੇ ਸੱਭਿਆਚਾਰਕ ਬੁੱਤਾਂ ਨੂੰ ਹਟਾਉਣ ਲਈ ਸਿੱਖ ਜਥੇਬੰਦੀਆਂ ਸੜਕਾਂ 'ਤੇ ਉਤਰ ਆਈਆਂ... ਦਰਅਸਲ, ਜਥਾ ਹਿੰਮਤ-ਏ-ਖਾਲਸਾ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਵਲੋਂ ਗੁਰੂ ਘਰ ਨੂੰ ਜਾਂਦੇ ਰਾਹ 'ਤੇ ਲੱਗੇ ਇਨ੍ਹਾਂ ਬੁੱਤਾਂ ਖਿਲਾਫ ਮੋਰਚਾ ਖੋਲ੍ਹਿਆ ਗਿਆ ਸੀ...ਇਸੇ ਕੜੀ ਦੇ ਤਹਿਤ ਅੱਜ ਸਿੱਖ ਸੰਗਤਾਂ ਵਲੋਂ ਹੈਰੀਟੇਜ ਸਟ੍ਰੀਟ 'ਤੇ ਜਪਜੀ ਸਾਹਿਬ ਦਾ ਪਾਠ ਕਰਦਿਆਂ ਸ਼ਾਂਤਮਈ ਪ੍ਰਦਰਸ਼ਨ ਕੀਤਾ ਜਾਣਾ ਸੀ ... ਪਰ ਪੁਲਸ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਰਸਤੇ 'ਚ ਹੀ ਰੋਕ ਦਿੱਤਾ ਗਿਆ...ਜਿਸਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪ ਇਨ੍ਹਾਂ ਬੁੱਤਾਂ ਨੂੰ ਹਟਾਉਣ ਦੀ ਮੰਗ ਕੀਤੀ...
 

NEXT VIDEOS