Punjab

Flood ਨੂੰ ਲੈ ਕੇ Captain ’ਤੇ ਵਰ੍ਹੇ Sukhbir BadalPunjabkesari TV

4 years ago

#jagbani#sukhbirbadal#harimandersahib

ਕੈਪਟਨ ਆਪਣੀ ਜਿੰਮੇਵਾਰੀ ਤੋਂ ਭੱਜ ਰਿਹਾ ਐ... ਪੰਜਾਬ ਹੜ੍ਹ ’ਚ ਡੁੱਬ ਗਿਆ ...ਪਰ ਮੁੱਖ ਮੰਤਰੀ ਨੂੰ ਕੋਈ ਫਿਕਰ ਹੀ ਨਹੀਂ ... ਇਹ ਕਹਿਣਾ ਐ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ, ਜੋ ਸ੍ਰੀ ਹਰਮਿੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਹੋਏ ਸਨ.... ਇਸ ਦੌਰਾਨ ਪਤਨੀ ਹਰਸਿਮਰਤ ਕੌਰ ਬਾਦਲ ਤੇ ਵੱਡੀ ਬੇਟੀ ਵੀ ਉਨ੍ਹਾਂ ਦੇ ਨਾਲ ਸਨ... ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਹੜ੍ਹਾਂ ਨੂੰ ਲੈ ਕੇ ਕੈਪਟਨ ਸਰਕਾਰ ’ਤੇ ਨਿਸ਼ਾਨੇ ਵਿੰਨ੍ਹੇ ....ਤੇ ਕੈਪਟਨ ਦੇ ਰਾਜ ’ਚ ਹੋ ਰਹੀ ਗੈਰ ਕਾਨੂੰਨੀ ਮਾਇਨਿੰਗ ਨੂੰ ਹੜ੍ਹਾਂ ਦਾ ਮੁੱਖ ਕਾਰਣ ਦੱਸਿਆ...
 

NEXT VIDEOS