Punjab

Sukhjinder Randhawa ਨੇ PM Modi ਨੂੰ ਚਿੱਠੀ ਲਿਖ ਕੀਤੀ ਅਪੀਲPunjabkesari TV

4 years ago

 #SukhjinderRandhawa #PMNarendraModi #KartarpurCorridor  

ਕਰਤਾਰਪੁਰ ਕੋਰੀਡੋਰ ਦਾ ਕੰਮ ਲਗਭਗ ਪੂਰਾ ਹੋ ਚੁੱਕਾ ਹੈ.....9 ਨਵੰਬਰ ਨੂੰ ਉਦਘਾਟਨੀ ਸਮਾਗਮ ਹੈ...ਤੇ ਸ਼ਰਧਾਲੂਆਂ ਦਾ ਪਹਿਲਾ ਜਥਾ ਕੋਰੀਡੋਰ ਰਾਹੀਂ ਪਾਕਿਸਤਾਨ ਦੇ ਸ੍ਰੀ ਕਰਤਾਰਪੁਰ ਸਾਹਿਬ ਜਾਵੇਗਾ.... ਪਰ ਅਜੇ ਵੀ ਉਦਘਾਟਨੀ ਸਮਾਗਮ ਵਿਚ ਲੱਗਣ ਵਾਲੀਆਂ ਸਟੇਜਾਂ ਨੂੰ ਲੈ ਕੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਵਿਚ ਅੜਿੱਕਾ ਕਾਇਮ ਹੈ..

NEXT VIDEOS