Punjab

Sukhpal Khaira ਤੇ Raja Warring ਦੇ ਫਸੇ ਸਿੰਙPunjabkesari TV

4 years ago

ਰਾਜਾ ਵੜਿੰਗ ਦੇ ਅਜਿਹੇ ਇਲਜ਼ਾਮਾਂ ਤੋਂ ਬਾਅਦ ਬੌਖਲਾਏ ਖਹਿਰਾ ਨੇ ਇਕ ਵਾਰ ਫਿਰ ਸੋਸ਼ਲ ਮੀਡੀਆ 'ਤੇ ਭੜਾਸ ਕੱਢੀ ਹੈ...... ਖਹਿਰਾ ਨੇ ਫੇਸਬੁੱਕ ਪੋਸਟ ਪਾ ਕੇ ਰਾਜਾ ਵੜਿੰਗ ਨੂੰ ਲੰਮੇਂ ਹੱਥੀਂ ਲਿਆ ਅਤੇ ਕਿਹਾ ਕਿ ਉਹ ਜਾਂ ਤਾਂ ਇਨ੍ਹਾਂ ਇਲਜ਼ਾਮਾਂ ਨੂੰ ਸਾਬਤ ਕਰੇ ਜਾਂ ਫਿਰ ਮੁਆਫੀ ਮੰਗੇ.... 
 

NEXT VIDEOS