Punjab

ਸੰਨੀ ਦਿਓਲ ਨੇ ਕੀਤੀ ਵਰਕਰਾਂ ਨਾਲ ਪਹਿਲੀ ਮੀਟਿੰਗPunjabkesari TV

4 years ago

ਐਮਪੀ ਬਨਣ ਤੋਂ ਬਾਅਦ ਪਹਿਲੀ ਵਾਰ ਸੰਨੀ ਦਿਓਲ ਪਠਾਨਕੋਟ ਪਹੁੰਚੇ...ਇਸ ਦੌਰਾਨ ਉਨ੍ਹਾਂ ਵਰਕਰਾਂ ਨਾਲ ਮੀਟਿੰਗ ਕਰਕੇ ਇਲਾਕੇ ਦੀਆਂ ਸਮੱਸਿਆਵਾਂ ਨੂੰ ਜਾਣਿਆ ਤੇ ਉਨ੍ਹਾਂ ਦਾ ਹੱਲ ਕੱਢਣ ਲਈ ਚਰਚਾ ਕੀਤੀ। ਇਸ ਪੂਰੇ ਪ੍ਰੋਗਰਾਮ ਦੌਰਾਨ ਸੰਨੀ ਦਿਓਲ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ...

NEXT VIDEOS