Punjab

BJP ਲਈ Vinod khanna ਦੀ ਕਮੀ ਪੂਰੀ ਕਰਨਗੇ Sunny Deol !Punjabkesari TV

4 years ago

ਬਾਲੀਵੁੱਡ ਅਭਿਨੇਤਾ ਸੰਨੀ ਦਿਓਲ ਭਾਜਪਾ 'ਚ ਸ਼ਾਮਲ ਹੋ ਗਏ ਹਨ...ਦਿੱਲੀ ਵਿਖੇ ਭਾਜਪਾ ਦੀ ਸੀਨੀਅਰ ਆਗੂ ਨਿਰਮਲਾ ਸੀਤਾਰਮਨ ਨੇ ਸੰਨੀ ਦਿਓਲ ਨੂੰ ਭਾਜਪਾ 'ਚ ਸ਼ਾਮਲ ਕੀਤਾ ... ਇਸ ਮੌਕੇ ਪਿਊਸ਼ ਗੋਇਲ, ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਤੇ ਭਾਜਪਾ ਦੇ ਹੋਰ ਸੀਨੀਅਰ ਆਗੂ ਹਾਜ਼ਰ ਸਨ ....