PUNJAB 2019

ਭਾਰਤ ਦੀ ਪਾਕਿਸਤਾਨ 'ਤੇ ਇਕ ਹੋਰ Surgical StrikePunjabkesari TV

3112 views 26 days ago


ਜਗਬਾਣੀ 'ਤੇ ਇਸ ਵੇਲੇ ਦੀ ਵੱਡੀ ਖਬਰ .... ਭਾਰਤ ਨੇ ਪਾਕਿਸਤਾਨ'ਤੇ ਇਕ ਵਾਰ ਫਿਰ ਤੋਂ ਸਰਜੀਕਲ ਸਟ੍ਰਾਈਕ ਕੀਤੀ ਐ.... ਜਿਸ ਵਿਚ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਕਈ ਟਿਕਾਣੇ ਤਬਾਹ ਹੋਣ ਦੀਆਂ ਖਬਰਾਂ ਹਨ....  ਰਿਪੋਰਟਾਂ ਮੁਤਾਬਕ ਭਾਰਤੀ ਹਵਾਈ ਫੌਜ ਨੇ ਅੱਜ ਤੜਕੇ ਪਾਕਿਸਤਾਨ ਵਾਲੇ ਕਸ਼ਮੀਰ 'ਚ ਦਾਖਲ ਹੋ ਕੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ..