Punjab

ਪ੍ਰੇਮਿਕਾ ਨੂੰ ਮਿਲਣ ਆਏ ਪ੍ਰੇਮੀ ਦਾ ਬੇਰਹਿਮੀ ਨਾਲ ਕਤਲPunjabkesari TV

5 years ago

ਖੇਮਕਰਨ ਦੇ ਕਸਬਾ ਵਲਟੋਹਾ 'ਚ ਪ੍ਰੇਮ ਸੰਬਧਾਂ ਦੇ ਚੱਲਦੇ ਲੜਕੀ ਦੇ ਪਰਿਵਾਰ ਵਲੋਂ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ....ਮ੍ਰਿਤਕ ਦੀ ਪਛਾਣ ਮਲਕੀਤ ਸਿੰਘ ਵਜੋਂ ਹੋਈ, ਜੋ ਨੂਰਵਾਲਾ ਦਾ ਰਹਿਣ ਵਾਲਾ ਸੀ....ਐੱਸ. ਐੱਚ. ਓ. ਸੁਖਦੇਵ ਸਿੰਘ ਨੇ ਦੱਸਿਆ ਕਿ ਮਲਕੀਤ ਸਿੰਘ ਆਪਣੀ ਪ੍ਰੇਮਿਕਾ ਨੂੰ ਮਿਲਣ ਉਸ ਦੇ ਪਿੰਡ ਗਿਆ, ਜਿਥੇ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਦੋਹਾਂ ਨੂੰ ਇਕੱਠੇ ਬੈਠੇ ਦੇਖਿਆ ਤਾਂ ਉਨ੍ਹਾਂ ਨੇ ਮਲਕੀਤ ਨਾਲ ਕੁੱਟਮਾਰ ਕੀਤੀ ਜਿਸ ਦੌਰਾਨ ਉਸ ਦੀ ਮੌਤ ਹੋ ਗਈ ਤੇ ਸਾਰਾ ਪਰਿਵਾਰ ਘਰ ਛੱਡ ਕੇ ਫਰਾਰ ਹੋ ਗਿਆ.....
 

NEXT VIDEOS