Punjab

Teacher ਨੇ 9ਵੀਂ ਕਲਾਸ ਦੇ Student 'ਤੇ ਢਾਹਿਆ ਤਸ਼ੱਦਦ, ਬੇਰਹਿਮੀ ਨਾਲ ਕੁੱਟਿਆPunjabkesari TV

5 years ago

ਸਕੂਲ ਵਿੱਦਿਆ ਦਾ ਮੰਦਰ ਹੁੰਦਾ ਹੈ ਪਰ ਇਸ ਵਿਦਿਆ ਦੇ ਮੰਦਰ 'ਚ ਵਿਦਿਆਰਥੀਆਂ 'ਤੇ ਤਸ਼ੱਦਦ ਢਾਹੇ ਜਾਣ ਤਾਂ ਬੱਚੇ ਕਿੱਥੇ ਜਾਣ......ਮਾਮਲਾ ਫਤਿਹਗੜ੍ਹ ਸਾਹਿਬ ਦੇ ਪਿੰਡ ਲੋਹਾਰ ਮਾਜਰਾ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦਾ ਹੈ..... ਜਿੱਥੇ ਮਾੜੀ ਜਿਹੀ ਗੱਲ ਨੂੰ ਲੈ ਕੇ ਇਕ ਅਧਿਆਪਕ ਵੱਲੋਂ ਵਿਦਿਆਰਥੀ ਨੂੰ ਬੇਰਹਿਮੀ ਨਾਲ ਕੁੱਟਿਆ ਗਿਆ......ਵਿਦਿਆਰਥੀ ਨੂੰ ਮਿਰਗੀ ਦੇ ਦੌਰੇ ਪੈਂਦੇ ਸਨ... ਜਿਸ ਕਾਰਨ ਉਸ ਦੀ ਹਾਲਤ ਹੋਰ ਖਰਾਬ ਹੋ ਗਈ।... ਤੇ ਉਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ...  ਬੱਚੇ ਦੇ ਮਾਤਾ-ਪਿਤਾ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕਿਤੇ ਵੀ ਸੁਣਵਾਈ ਨਹੀਂ ਹੋ ਰਹੀ.... ਇਸ ਲਈ ਉਨ੍ਹਾਂ ਨੇ ਪੁਲਸ ਤੋਂ ਇਨਸਾਫ ਦੀ ਗੁਹਾਰ ਲਾਈ ਹੈ....   
 

NEXT VIDEOS