Punjab

ਥੱਪੜ ਮਾਮਲਾ ਹੋਰ ਭਖਿਆ। ਬੀਬੀ ਭੱਠਲ ਨੇ ਤੋੜੀ ਚੁੱਪPunjabkesari TV

4 years ago

ਸੰਗਰੂਰ ਦੇ ਲਹਿਰਾਗਾਗਾ ਹਲਕੇ 'ਚ ਬੀਤੀ 5 ਮਈ ਨੂੰ ਕਾਂਗਰਸੀ ਆਗੂ ਤੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਵੱਲੋਂ ਇੱਕ ਨੌਜਵਾਨ ਨੂੰ ਸਵਾਲ ਪੁੱਛਣ 'ਤੇ ਥੱਪੜ ਮਾਰਨ ਦਾ ਮਾਮਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਤੇ ਵਿਰੋਧੀ ਇਸ ਮੁੱਦੇ ਨੂੰ ਜੋਰ-ਸ਼ੋਰ ਨਾਲ ਚੁੱਕ ਰਹੇ ਨੇ।