Punjab

Tarantaran Triple Murder : ਦੋ ਮੁਲਜ਼ਮ ਗ੍ਰਿਫ਼ਤਾਰPunjabkesari TV

4 years ago

ਤਰਨਤਾਰਨ ਪੁਲਸ ਨੇ ਪਿੰਡ ਨੌਸ਼ਿਹਰਾ ਢਾਲਾ 'ਚ ਹੋਏ ਤੀਹਰੇ ਕਤਲਕਾਂਡ ਦੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਐ...ਧੀ ਦੇ ਪ੍ਰੇਮ ਵਿਆਹ ਤੋਂ ਖਫਾ ਪਿਤਾ ਨੇ ਆਪਣੇ ਸਾਥੀਆਂ ਸਮੇਤ ਲੜਕੇ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਕਤਲ ਕਰ ਦਿੱਤਾ ਸੀ...ਆਰੋਪੀ ਲੜਕੇ ਹਰਮਨ ਨੂੰ ਵੀ ਮਾਰਨਾ ਚਾਹੁੰਦੇ ਸਨ ਪਰ ਉਸ ਸਮੇਂ ਘਰ 'ਚ ਮੌਜੂਦ ਨਹੀਂ ਸੀ, ਜਿਸ ਕਾਰਨ ਉਸਦੀ ਜਾਨ ਬਚ ਗਈ ਸੀ...

NEXT VIDEOS