Punjab

ਆਈ. ਜੀ. ਉਮਰਾਨੰਗਲ 3 ਦਿਨ ਦੇ ਹੋਰ ਪੁਲਸ ਰਿਮਾਂਡ 'ਤੇPunjabkesari TV

5 years ago

ਇਸ ਵਾਲੇ ਦੀ ਵੱਡੀ ਖਬਰ ਫਰੀਦਕੋਟ ਤੋਂ ਦਸਤਕ ਦੇ ਰਹੀ ਹੈ ਕੇ ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵਲੋਂ ਗ੍ਰਿਫਤਾਰ ਕੀਤੇ ਗਏ ਆਈ. ਜੀ. ਉਮਰਾਨੰਗਲ ਨੂੰ ਚਾਰ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਮੁੜ ਫਰੀਦਕੋਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਉਮਰਾਨੰਗਲ ਨੂੰ 26 ਫਰਵਰੀ ਤਕ 3 ਦਿਨਾਂ ਦੇ ਹੋਰ ਪੁਲਸ ਰਿਮਾਂਡ 'ਤੇ ਭੇਜ ਦਿੱਤਾ। ਐੱਸ. ਆਈ. ਟੀ. ਨੇ ਉਮਰਾਨੰਗਲ ਤੋਂ ਪੁੱਛਗਿੱਛ ਲਈ 10 ਦਿਨਾਂ ਦੇ ਹੋਰ ਪੁਲਸ ਰਿਮਾਂਡ ਦੀ ਮੰਗ ਕੀਤੀ ਸੀ। 

NEXT VIDEOS