PUNJAB 2020

ਬੇਰੁਜ਼ਗਾਰ ਅਧਿਆਪਕਾਂ ਲਈ ਸਿੱਖਿਆ ਮੰਤਰੀ ਦਾ ਵੱਡਾ ਐਲਾਨPunjabkesari TV

1 views 9 months ago

ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਜਲਦ ਹੀ ਬੇਰੁਜ਼ਗਾਰ ਅਧਿਆਪਕਾਂ ਨੂੰ ਨੌਕਰੀ ਦੇਣ ਜਾ ਰਹੀ ਹੈ.ਉਨ੍ਹਾਂ ਸਾਫ ਕੀਤਾ ਕਿ ਇਹ ਉਹ ਅਧਿਆਪਕ ਹੋਣਗੇ ਜਿਨ੍ਹਾਂ ਦੀਆਂ ਯੁਨੀਅਨਾ ਨਾਲ ਸਰਕਾਰ ਦੀ ਗੱਲਬਾਤ ਹੋਈ ਹੈ.ਸਿੱਖਿਆ ਮਤਰੀ ਦਾ ਕਹਿਣਾ ਹੈ ਕਿ ਹਰੇਕ ਟੈਟ ਪਾਸ ਅਧਿਆਪਕ ਨੂੰ ਸਰਕਾਰੀ ਨੌਕਰੀ ਨਹੀਂ ਦਿੱਤੀ ਜਾ ਸਕਦੀ.