Punjab

550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ RSS ਤੇ Vishav Hindu Parishad ਦਾ ਵੱਡਾ ਫੈਸਲਾPunjabkesari TV

4 years ago

#jagbani#rss#VishavHinduParishad

ਆਰਐਸਐਸ ਤੇ ਵਿਸ਼ਵ ਹਿੰਦੂ ਪ੍ਰੀਸ਼ਦ ਵਲੋਂ ਵੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਜਾਵੇਗਾ... ਇਹ ਜਾਣਕਾਰੀ ਦਿੰਦੇ ਹੋਏ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਕੌਮਾਂਤਰੀ ਪ੍ਰਧਾਨ ਆਲੋਕ ਕੁਮਾਰ ਨੇ ਕਿਹਾ ਗੁਰੂ ਨਾਨਕ ਦੇਵ ਜੀ ਨੇ ਪੂਰੀ ਦਨੀਆ ਨੂੰ ਆਪਸੀ ਪ੍ਰੇਮ ਤੇ ਭਾਈਚਾਰੇ ਦਾ ਸੰਦੇਸ਼ ਦਿੱਤਾ... ਉਨ੍ਹਾਂ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਲਈ ਵਿਸ਼ਵ ਹਿੰਦੂ ਪ੍ਰੀਸ਼ਦ ਵਲੋਂ 10 ਨਵੰਬਰ ਨੂੰ ਵਿਸ਼ੇਸ਼ ਗੋਸ਼ਟੀ ਕਰਵਾਈ ਜਾਵੇਗੀ ਜਦਕਿ 12 ਨਵੰਬਰ ਨੂੰ ਗੁਰਦੁਆਰਾ ਸਾਹਿਬਾਨ 'ਚ ਹੋਣ ਵਾਲੇ ਧਾਰਮਿਕ ਸਮਾਗਮਾਂ 'ਚ ਹਾਜ਼ਰੀ ਲਗਵਾਈ ਜਾਵੇਗੀ... ਉਨ੍ਹਾਂ ਪੰਜਾਬ 'ਚ ਹੋ ਰਹੀਆਂ ਧਰਮ ਪਰਿਵਰਤਨ ਦੀਆਂ ਘਟਨਾਵਾਂ 'ਤੇ ਵੀ ਚਿੰਤਾ ਪ੍ਰਗਟਾਈ....
 

NEXT VIDEOS