Punjab

ਅਗਲੇ 48 ਘੰਟੇ ਸੂਬੇ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼Punjabkesari TV

4 years ago

ਮੌਸਮ ਵਿਭਾਗ ਨੇ ਪੰਜਾਬ 'ਚ ਭਾਰੀ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਐ....ਮੌਸਮ ਵਿਭਾਗ ਮੁਤਾਬਕ ਅਗਲੇ 48 ਘੰਟਿਆਂ 'ਚ ਪੰਜਾਬ 'ਚ ਭਾਰੀ ਬਾਰਿਸ਼ ਪੈਣ ਦੀ ਸੰਭਾਵਨਾ ਹੈ...ਮੌਸਮ ਵਿਭਾਗ ਦੇ ਨਿਰਦੇਸ਼ਕ ਸੁਰਿੰਦਰ ਪਾਲ ਨੇ ਦੱਸਿਆ ਕਿ ਪੰਜਾਬ ਦੇ ਮਾਲਵਾ 'ਚ ਭਾਰੀ ਬਾਰਿਸ਼ ਪੈਣ ਦੀ ਸੰਭਾਵਨਾ ਐ...
 

NEXT VIDEOS