Punjab

Jalandhar 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ, ਪਤਨੀ ਨੇ ਕੱਟਿਆ ਪਤੀ ਦਾ ਗੁਪਤ ਅੰਗPunjabkesari TV

4 years ago

ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ...... ਇਥੇ ਚੀਮਾ ਪਿੰਡ 'ਚ ਇਕ ਪ੍ਰਵਾਸੀ ਮਜ਼ਦੂਰ ਦੀ ਪਤਨੀ ਵਲੋਂ ਉਸ ਦਾ ਗੁਪਤ ਅੰਗ ਕੱਟਣ ਦਾ ਮਾਮਲਾ ਸਾਹਮਣੇ ਆਇਆ ਹੈ  ....ਜਿਸ ਨੂੰ ਜ਼ੇਰੇ ਇਲਾਜ ਹਸਪਤਾਲ ਦਾਖਲ ਕਰਵਾਇਆ ਗਿਆ.....ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਨੇ ਦੱਸਿਆ ਕਿ ਦਲੀਪ ਕੁਮਾਰ ਨਾਂ ਦਾ ਵਿਅਕਤੀ ਪ੍ਰਵਾਸੀ ਮਜ਼ਦੂਰ ਹੈ ਤੇ ਉਸ ਦਾ ਸੁਸ਼ੀਲਾ ਨਾਂ ਦੀ ਮਹਿਲਾ ਨਾਲ ਦੂਜਾ ਵਿਆਹ ਹੋਇਆ ਸੀ....ਪੀੜਤ ਦਲੀਪ ਕੁਮਾਰ ਦਾ ਕਹਿਣਾ ਹੈ ਕਿ ਉਸ ਦੇ ਰਿਸ਼ਤੇਦਾਰ ਦੀ ਸ਼ੈਅ 'ਤੇ ਸੁਸ਼ੀਲਾ ਵਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ.....
 

NEXT VIDEOS