Punjab

ਪਤੀ ਨੇ ਕੀਤਾ ਪਤਨੀ ਦਾ ਕਤਲ, ਪੁੱਤਰ ਨੂੰ ਕੀਤਾ ਜ਼ਖ਼ਮੀPunjabkesari TV

4 years ago

ਸ਼ਰਾਬ ਪੀਣ ਤੋਂ ਰੋਕਣ 'ਤੇ ਇਕ ਵਿਅਕਤੀ ਨੇ ਆਪਣੀ ਪਤਨੀ ਦਾ ਹਥੌੜਾ ਮਾਰ ਕੇ ਕਤਲ ਕਰ ਦਿੱਤਾ....ਜਦਕਿ ਛੋਟੇ ਬੇਟੇ ਨੂੰ ਜ਼ਖ਼ਮੀ ਕਰ ਦਿੱਤਾ...ਮਾਮਲਾ ਫਰੀਦਕੋਟ ਦੇ ਪਿੰਡ ਰੋੜੀ ਕਪੂਰਾ ਦਾ ਐ...ਦੱਸਿਆ ਜਾ ਰਿਹਾ ਹੈ ਕਿ ਮਿੱਠੂ ਸਿੰਘ ਨਾਂ ਦਾ ਵਿਅਕਤੀ ਸ਼ਰਾਬ ਪੀ ਕੇ ਆਪਣੀ ਪਤਨੀ ਦੀ ਕੁੱਟਮਾਰ ਕਰਦਾ ਸੀ..ਜਿਸਨੂੰ ਉਹ ਸ਼ਰਾਬ ਪੀਣ ਤੋਂ ਰੋਕਦੀ ਸੀ, ਇਸੇ ਗੱਲ ਤੋਂ ਗੁੱਸੇ 'ਚ ਆ ਕੇ ਮਿੱਠੂ ਸਿੰਘ ਨੇ ਆਪਣੀ ਸੋ ਰਹੀ ਪਤਨੀ ਦੇ ਸਿਰ 'ਚ ਹਥੌੜੇ ਨਾਲ ਵਾਰ ਕਰ ਦਿੱਤਾ...ਜਿਸਦੀ ਮੌਤ ਹੋ ਗਈ...
 

NEXT VIDEOS