Punjab

'ਵਾਤਾਵਰਣ ਦੀ ਸੰਭਾਲ ਨਾ ਕੀਤੀ ਤਾਂ ਪੰਜਾਬ ਬਣ ਜਾਵੇਗਾ ਰੇਗਿਸਤਾਨ'Punjabkesari TV

4 years ago

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਪਾਣੀ ਤੇ ਵਾਤਾਵਰਣ ਦੀ ਬਰਬਾਦੀ ਨੂੰ ਜਲਦੀ ਰੋਕਿਆ ਨਾ ਗਿਆ ਤਾਂ ਆਉਣ ਵਾਲੇ 25 ਸਾਲਾਂ 'ਚ ਪੰਜਾਬ ਰੇਗਿਸਤਾਨ 'ਚ ਬਦਲ ਜਾਵੇਗਾ...ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਗੱਲਾਂ ਆਈ.ਆਈ.ਟੀ ਰੋਪੜ 'ਚ ਵਿਸ਼ਵ ਵਾਤਾਵਰਣ ਦਿਵਸ ਮੌਕੇ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਕਹੀਆਂ ..ਇਹ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕਰਵਾਇਆ ਗਿਆ..

NEXT VIDEOS