Punjab

DGP ਖਿਲਾਫ ਸੜਕਾਂ 'ਤੇ ਉਤਰਿਆ Youth Akali DalPunjabkesari TV

4 years ago

ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਵਿਵਾਦਤ ਬਿਆਨ ਦੇਣ ਵਾਲੇ ਪੰਜਾਬ ਦੇ ਡੀ.ਜੀ.ਪੀ. ਦੀਆਂ ਮੁਸ਼ਕਿਲਾਂ ਵੱਧਦੀਆਂ ਜਾ ਰਹੀਆਂ ਨੇ....ਵਿਵਾਦਿਤ ਬਿਆਨ ਤੋਂ ਬਾਅਦ ਜਿਥੇ ਡੀ.ਜੀ.ਪੀ. ਦਿਨਕਰ ਗੁਪਤਾ ਵਿਰੋਧੀ ਸਿਆਸੀ ਪਾਰਟੀਆਂ ਦੇ ਨਿਸ਼ਾਨੇ 'ਤੇ ਨੇ...ਉਥੇ ਹੀ ਫਰੀਦਕੋਟ 'ਚ ਯੂਥ ਅਕਾਲੀ ਦਲ ਵਲੋਂ ਡੀ.ਜੀ.ਪੀ. ਦੇ ਨਾਲ-ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਦੇ ਪੁਤਲੇ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ....
 

NEXT VIDEOS