Punjab

ਨੌਜਵਾਨਾਂ ਨੇ Cabinet Minister Vijay Inder Singla ਨੂੰ ਪਾਈਆਂ ਭਾਜੜਾਂPunjabkesari TV

4 years ago

ਪਿੰਡਾਂ ਵਿਚ ਕਾਂਗਰਸੀ ਮੰਤਰੀਆਂ ਦਾ ਵਿਰੋਧ ਲਗਾਤਾਰ ਜਾਰੀ ਹੈ.... ਤੇ ਇਸ ਦਾ ਸੇਕ ਹੁਣ ਲੱਗਾ ਹੈ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੂੰ....ਵਿਜੇ ਇੰਦਰ ਸਿੰਗਲਾ ਕਾਂਗਰਸੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਲਈ ਵੋਟਾਂ ਮੰਗਣ ਲਈ ਸੰਗਰੂਰ ਦੇ ਘਰਾਚੋ ਪਿੰਡ ਵਿਚ ਗਏ ਸਨ...... ਜਿੱਥੇ ਨੌਜਵਾਨਾਂ ਨੇ ਉਨ੍ਹਾਂ ਤੋਂ ਸਵਾਲ ਪੁੱਛਣ ਦੀ ਕੋਸ਼ਿਸ਼ ਕੀਤੀ..... ਮੰਤਰੀ ਜੀ ਵੱਲੋਂ ਨੌਜਵਾਨਾਂ ਨੂੰ ਸਵਾਲ ਪੁੱਛਣ ਤੋਂ ਰੋਕਣ 'ਤੇ ਲੋਕਾਂ ਨੇ ਉਨ੍ਹਾਂ ਦਾ ਜੰਮ ਕੇ ਵਿਰੋਧ ਕੀਤਾ..... ਇੱਥੋਂ ਤੱਕ ਕੀ ਵੀਡੀਓ ਬਣਾਉਣ ਵਾਲੇ ਨੌਜਵਾਨ ਤੋਂ ਮੋਬਾਈਲ ਖੋਹਣ ਦੀ ਕੋਸ਼ਿਸ਼ ਕੀਤੀ ਗਈ... 
 

NEXT VIDEOS