Punjab

Akali Dal ਵਲੋਂ Punjab ਭਰ 'ਚ Congress ਖਿਲਾਫ ਜ਼ਬਰਦਸਤ ਪ੍ਰਦਰਸ਼ਨPunjabkesari TV

3 years ago

ਪੰਜਾਬ 'ਚ ਵਧੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਅਕਾਲੀ ਦਲ ਨੇ ਸੂਬੇ ਭਰ 'ਚ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ ਦਿੱਤਾ ਹੈ....ਪ੍ਰਦਰਸ਼ਨ ਦੀਆਂ ਇਹ ਤਸਵੀਰਾਂ ਪਟਿਆਲਾ, ਅਜਨਾਲਾ ਤੇ ਪਠਾਨਕੋਟ ਦੀਆ ਨੇ। ਜਿੱਥੇ ਅਕਾਲੀ ਦਲ ਦੇ ਵਰਕਰਾਂ ਤੇ ਕਈ ਸੀਨੀਅਰ ਨੇਤਾਵਾਂ ਵੱਲੋਂ ਪ੍ਰਦਰਸ਼ਨ 'ਚ ਸ਼ਾਮਿਲ ਹੋ ਕੇ ਸੂਬਾ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ। ਅਕਾਲੀ ਨੇਤਾਵਾਂ ਨੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਘਟਾਉਣ ਦੇ ਨਾਲ-ਨਾਲ ਬੱਚਿਆਂ ਦੀ ਸਕੂਲ ਫੀਸਾਂ ਮੁਆਫ ਕਰਨ ਤੇ ਕਾਂਗਰਸ ਵਲੋਂ ਅਕਾਲੀ ਦਲ ਦੀ ਸਰਕਾਰ ਸਮੇਂ ਗਰੀਬਾਂ ਦੀ ਮਦਦ ਲਈ ਬਣਾਏ ਨੀਲੇ ਕਾਰਡ ਕੱਟੇ ਜਾਣ ਦਾ ਵੀ ਜ਼ਬਰਦਸਤ ਵਿਰੋਧ ਕੀਤਾ....ਦੱਸ ਦੇਈਏ ਕਿ ਇਸ ਮੌਕੇ ਅਕਾਲੀਆਂ ਵਲੋਂ ਕੇਂਦਰ ਸਰਕਾਰ ਅੱਗੇ ਵੀ ਪੈਟਲਰੋਲ ਡੀਜ਼ਲ ਦੇ ਰੇਟਾਂ ਨੂੰ ਘੱਟ ਕਰਨ ਦੀ ਮੰਗ ਕੀਤੀ ਹੈ...
 

NEXT VIDEOS