Punjab

Big Breaking : ਦਿਨ ਚੜ੍ਹਦੇ ਜਲੰਧਰ ਤੇ ਹੁਸ਼ਿਆਰਪੁਰ 'ਚ ਕੋਰੋਨਾ ਬਲਾਸਟPunjabkesari TV

3 years ago

ਜਗ ਬਾਣੀ 'ਤੇ ਇਸ ਵੇਲੇ ਦੀ ਵੱਡੀ ਖਬਰ....ਜਲੰਧਰ ਤੇ ਹੁਸ਼ਿਆਰਪੁਰ ਤੋਂ ਸਾਹਮਣੇ ਆ ਰਹੀ ਹੈ...ਜਿਥੇ ਦਿਨ ਚੜ੍ਹਦੇ ਕੋਰੋਨਾ ਬਲਾਸਟ ਹੋ ਗਿਆ...ਜੇਕਰ ਜਲੰਧਰ ਦੀ ਗੱਲ ਕਰੀਏ ਤਾਂ ਇਥੇ ਅੱਜ ਕੋਰੋਨਾ ਦੇ 66 ਨਵੇਂ ਮਾਮਲੇ ਸਾਹਮਣੇ ਆਏ ਨੇ, ਜਿਸ ਕਾਰਨ ਜ਼ਿਲੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1500 ਤੋਂ ਪਾਰ ਹੋ ਗਈ ਹੈ....ਦੱਸ ਦੇਈਏ ਕਿ ਜਲੰਧਰ 'ਚ ਕੋਰੋਨਾ ਕਾਰਨ ਹੁਣ ਤੱਕ 32 ਮੌਤਾਂ ਹੋ ਚੁੱਕੀਆਂ ਨੇ..

NEXT VIDEOS