Punjab

Breaking News ਅਮਿਤ ਸ਼ਾਹ ਨਾਲ ਕੈਪਟਨ ਦੀ ਬੈਠਕ ਖਤਮ,ਜਾਣੋ ਕੀ ਬੋਲੇ ਪੰਜਾਬ ਦੇ ਸੀ.ਐੱਮPunjabkesari TV

3 years ago

ਖੇਤੀ ਬਿੱਲ ਦੇ ਵਿਰੋਧ ਚ ਪੰਜਾਬ ਦੇ ਕਿਸਾਨਾਂ ਵਲੋਂ ਕੀਤੇ ਜਾ ਰਹੇ ਅੰਦੋਲਨ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ.ਆਪਣੀ ਮੁਲਾਕਾਤ ਦੌਰਾਨ ਕੈਪਟਨ ਨੇ ਕੇਂਦਰ ਸਰਕਾਰ ਨੂੰ ਇਹ ਮਸਲਾ ਸੁਲਝਾਉਣ ਦੀ ਅਪੀਲ ਕੀਤੀ.

NEXT VIDEOS