Punjab

ਕਾਰੋਬਾਰੀ ਨੂੰ ਗੋਲੀ ਮਾਰਕੇ ਲੁੱਟੀ ਕਾਰPunjabkesari TV

4 years ago

ਜਲੰਧਰ ਦੇ ਗੁਰੂ ਗੋਬਿੰਦ ਸਿੰਘ ਐਵਿਨਿਊ ਰੋਡ 'ਤੇ ਦੇਰ ਰਾਤ ਕਾਰੋਬਾਰੀ ਨੂੰ ਗੋਲੀ ਮਾਰ ਕੇ ਲੁਟੇਰੇ ਵਰਨਾ ਕਾਰ ਲੱੁਟ ਕੇ ਫਰਾਰ ਹੋ ਗਏ।ਪੈਰ 'ਚ ਗੋਲੀ ਲੱਗਣ ਕਾਰਨ ਕਾਰੋਬਾਰੀ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ।ਪੀੜਤ ਵਰਿੰਦਰ ਕੁਮਾਰ ਨੇ ਦੱਸਿਆ ਕਿ ਉਹ ਚੰਡੀਗੜ੍ਹ ਤੋਂ ਘਰ ਵਾਪਸ ਆ ਰਹੇ ਸਨ ਕਿ ਰਾਹ 'ਚ ਕੁਝ ਨੌਜਵਾਨਾਂ ਨੇ ਉਸਨੂੰ ਘੇਰ ਲਿਆ। ਜਦੋਂ ਤੱਕ ਉਹ ਕੁਝ ਸਮਝ ਪਾਉਂਦਾ ਨੌਜਵਾਨਾਂ ਨੇ ਉਸਦੇ ਪੈਰ 'ਤੇ ਗੋਲੀ ਮਾਰ ਦਿੱਤੀ ਤੇ ਕਾਰ ਅਤੇ ਮੋਬਾਈਲ ਫੋਨ ਖੋਹ ਕੇ ਫਰਾਰ ਹੋ ਗਏ....
 

NEXT VIDEOS