Punjab

ਭੇਦਭਰੇ ਹਾਲਾਤ 'ਚ Civil Hospital ਤੋਂ ਲਾਪਤਾ ਹੋਇਆ Corona PatientPunjabkesari TV

3 years ago

ਪੰਜਾਬ ਵਿੱਚ ਕੋਰੋਨਾ ਦੀ ਦੂਸਰੀ ਲਹਿਰ ਚੱਲ ਰਹੀ ਹੈ। ਜਿਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਸਰਕਾਰੀ ਹਸਪਤਾਲਾਂ ਦੇ ਵਿੱਚ ਪੁਖਤਾ ਪ੍ਰਬੰਧ ਕਰਨ ਦੀ ਗੱਲ ਕਰ ਰਹੀ ਹੈ ਪਰ ਜਿਲਾ ਫਤਿਹਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਦਾ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜੋ ਪੰਜਾਬ ਸਰਕਾਰ ਦੇ ਪ੍ਰਬੰਧਾਂ ਦੀ ਪੋਲ ਖੋਲ ਰਿਹਾ ਹੈ।