Punjab

ਸੰਗਤਾਂ ਦੀ ਅਪੀਲ,ਦੁਬਾਰਾ ਖੋਲ੍ਹਿਆ ਜਾਵੇ ਕਰਤਾਰਪੁਰ ਲਾਂਘਾPunjabkesari TV

3 years ago

ਦੇਸ਼ ਭਰ 'ਚ covid 19 ਮਹਾਂਮਾਰੀ ਦੇ ਮੌਜੂਦਾ ਹਲਾਤਾਂ ਨੂੰ ਧਿਆਨ ਚ ਰੱਖਦਿਆਂ ਕੇਂਦਰ ਸਰਕਾਰ ਵਲੋਂ  8 ਜੂਨ ਤੋਂ ਸਾਰੇ ਧਾਰਮਿਕ ਸਥਾਨਾਂ ਨੂੰ ਖੋਲ੍ਹ ਦਿੱਤਾ ਗਿਆ ਹੈ। ...ਤੇ ਅੱਜ ਲਾਕ ਡੌਨ ਦੇ ਲਗਭਗ ਢਾਈ ਮਹੀਨੇ ਬੀਤਣ ਤੋਂ ਬਾਅਦ ਸੰਗਤਾਂ ਬੜੀ ਸ਼ਰਧਾ ਨਾਲ ਗੁਰੂ ਘਰਾਂ 'ਚ ਨਤਮਸਤਕ ਹੋਣ ਲਈ ਪਹੁੰਚਆਂ । ... ਗੁਰੂ ਘਰ ਜਾਣ ਦੀ ਖੁਲ੍ਹ ਮਿਲਣ ਤੋਂ ਬਾਅਦ ਹੁਣ ਭਾਰਤ ਅਤੇ ਪਾਕਿਸਤਾਨ ਦਰਮਿਆਨ ਬਣੇ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਦੀ ਮੰਗ ਵੀ ਕੀਤੀ ਜਾ ਰਹੀ ਹੈ। ..
 

NEXT VIDEOS