Punjab

ਬਾਦਲ ਤੋਂ ਬਾਅਦ ਢੀਂਡਸਾ ਨੇ ਵੀ ਕੀਤਾ ਪਦਮ ਭੂਸ਼ਣ ਵਾਪਸ ਕਰਨ ਦਾ ਐਲਾਨPunjabkesari TV

3 years ago

ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਬਾਅਦ ਹੋਰ ਨੇਤਾ ਵੀ ਕਿਸਾਨਾਂ ਦੇ ਸਮਰਥਨ ਵਿਚ ਉੱਤਰ ਆਏ ਨੇ....ਤੇ ਆਪਣੇ ਪੁਰਸਕਾਰ ਵਾਪਸ ਕਰਨ ਦਾ ਐਲਾਨ ਕਰ ਰਹੇ ਨੇ... ਇਸ ਲੜੀ ਵਿਚ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਵੀ ਆਪਣਾ ਪਦਮ ਭੂਸ਼ਣ ਪੁਰਸਕਾਰ ਵਾਪਸ ਕਰਨ ਦਾ ਐਲਾਨ ਕਰ ਦਿੱਤਾ ਹੈ.....

NEXT VIDEOS