Punjab

ਰਾਹਤ ਦੀ ਖ਼ਬਰ! Hoshiarpur ਦੇ 139 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਨੈਗੇਟਿਵPunjabkesari TV

4 years ago

ਪੰਜਾਬ ਵਿਚ ਅੱਜ ਕੋਰੋਨਾ ਵਾਇਰਸ ਦੇ 5 ਹੋਰ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਮਰੀਜ਼ਾਂ ਦੀ ਗਿਣਤੀ 46 ਹੋ ਚੁੱਕੀ ਹੈ..... ਅਜਿਹੇ ਵਿਚ ਹੁਸ਼ਿਆਰਪੁਰ ਦੇ ਲੋਕਾਂ ਲਈ ਰਾਹਤ ਦੀ ਖ਼ਬਰ ਹੈ.. ਇੱਥੇ 139 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ.....
 

NEXT VIDEOS