Punjab

24 ਮਾਰਚ ਨੂੰ ਇਸ ਜ਼ਿਲ੍ਹੇ 'ਚ ਹੋਵੇਗੀ ਕਿਸਾਨਾਂ ਦੀ ਮਹਾ ਪੰਚਾਇਤPunjabkesari TV

3 years ago

ਨਵੇਂ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਿਸਾਨ ਤੇ ਸੰਯੁਕਤ ਕਿਸਾਨ ਮੋਰਚੇ ਵਲੋਂ ਅੰਦੋਲਨ ਨੂੰ ਮਜਬੂਤ ਕਰਨ ਲਈ ਹੁਣ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਕਿਸਾਨ ਮਹਾਂਪੰਚਾਇਤ ਦਾ ਸੱਦਾ ਦਿੱਤਾ ਗਿਆ ਹੈ   .... ਜਿਸਦੇ ਚਲਦੇ ਫਤਹਿਗੜ੍ਹ ਸਾਹਿਬ ਦੇ ਸਰਹਿੰਦ 'ਚ ਪੈਂਦੀ ਅਨਾਜ ਮੰਡੀ 'ਚ 24 ਮਾਰਚ ਨੂੰ ਸਾਂਝੇ ਕਿਸਾਨ ਮੋਰਚੇ ਦੀ ਤਰਫੋਂ ਇੱਕ ਮਹਾਂ ਪੰਚਾਇਤ ਕੀਤੀ ਜਾ ਰਹੀ ਹੈ   ...