Punjab

ਕੇਜਰੀਵਾਲ ਦੀ ਨਹੀਂ ਚੱਲੇਗੀ ਪੰਜਾਬ 'ਚ ਚੌਧਰ- ਚੰਦੂਮਾਜਰਾPunjabkesari TV

4 years ago

ਆਮ ਆਦਮੀ ਪਾਰਟੀ ਦੇ ਦਿੱਲੀ ਵਿਧਾਨ ਸਭਾ ਚੋਣਾ ਚ ਕਬਜ਼ੇ ਤੋਂ ਬਾਅਦ ਪੰਜਾਬ ਦੀ ਸਿਆਸਤ ਚ ਹਲਚਲ ਤੇਜ਼ ਹੋ ਗਈ ਹੈ.ਸੱਤਾਧਾਰੀ ਕਾਂਗਰਸ ਤੋਂ ਬਾਅਦ ਹੁਣ ਅਕਾਲੀ ਦਲ ਨੇ ਵੀ ਸਾਫ ਕੀਤਾ ਹੈ ਕਿ ਭਾਵੇਂ ਆਪ ਨੇ ਦਿੱਲੀ ਚ ਜਿੱਤ ਹਾਸਲ ਕੀਤੀ ਹੈ ਪਰ ਪੰਜਾਬ ਦੇ ਵਿੱਚ ਉਨ੍ਹਾਂ ਦਾ ਦਾਲ ਨਹੀਂ ਗਲੇਗੀ.ਪਾਰਟੀ ਦੇ ਸੀਨੀਅਰ ਨੇਤਾ ਪ੍ਰੇਮ ਸਿੰਘ ਚੰਦੂਮਾਜਰਾ ਦਾ ਕਹਿਣਾ ਹੈ ਕਿ ਪੰਜਾਬ ਦੇ ਲੋਕ ਲਾਲੀਪਾਪ ਵਾਲੀ ਸਰਕਾਰ ਨਹੀਂ ਚਾਹੁੰਦੇ ਹਨ.

NEXT VIDEOS