Punjab

ਪਿੰਡ ਉਟਾਲਾਂ 'ਚ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਬੇਅਦਬੀPunjabkesari TV

3 years ago

ਸਮਰਾਲਾ ਦੇ ਨਜ਼ਦੀਕੀ ਪਿੰਡ ਉਟਾਲਾ 'ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕਸਰ ਸਾਹਿਬ 'ਚ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ...ਜਿਥੇ ਇਕ ਵਿਅਕਤੀ ਮਰਿਆਦਾ ਰਹਿਤ ਤਰੀਕੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਚੁੱਕ ਕੇ ਆਪਣੇ ਘਰ ਲੈ ਗਿਆ....ਘਟਨਾ ਦੀ ਜਾਣਕਾਰੀ ਮਿਲਣ ਉਪਰੰਤ ਇਲਾਕੇ 'ਚ ਰੋਸ ਫੈਲ ਗਿਆ...

NEXT VIDEOS