Punjab

Sangrur ਦੇ ਸਿਵਲ ਸਰਜਨ ਵੀ Corona PositivePunjabkesari TV

3 years ago

ਇਸ ਵੇਲੇ ਦੀ ਵੱਡੀ ਖ਼ਬਰ ਬਰਨਾਲਾ ਤੋਂ ਆ ਰਹੀ ਹੈ.... ਸੰਗਰੂਰ ਦੇ ਸਿਵਲ ਸਰਜਨ ਡਾ. ਰਾਜ ਕੁਮਾਰ  ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਹੈ..... ਡਾ. ਰਾਜ ਕੁਮਾਰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਭਰਤੀ ਹਨ। ਸਿਵਲ ਸਰਜਨ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਹੁਣ ਸਿਵਲ ਸਰਜਨ ਮੁਲਾਜ਼ਮਾਂ ਦੇ ਵੀ ਕੋਰੋਨਾ ਟੈਸਟ ਕੀਤੇ ਜਾਣਗੇ।
 

NEXT VIDEOS