Punjab

ਮਨੋਹਰ ਲਾਲ ਖੱਟਰ ਦਾ ਕਿਸਾਨਾਂ ਤੇ ਵਿਵਾਦਿਤ ਬਿਆਨ 'ਸ਼ੰਭੂ ਬਾਰਡਰ 'ਤੇ ਕਿਸਾਨਾਂ ਦਾ ਮਖੌਟਾ ਪਾ ਕੇ ਸਿਸਟਮ ਨੂੰ ਖਰਾਬ ਕਰਨ ਵਾਲੇ ਲੋਕ ਬੈਠੇ ਨੇ'Punjabkesari TV

2 hours ago

ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਭਾਜਪਾ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕੇ 'ਸ਼ੰਭੂ ਬਾਰਡਰ 'ਤੇ ਕਿਸਾਨਾਂ ਦਾ ਮਖੌਟਾ ਪਾ ਕੇ ਸਿਸਟਮ ਨੂੰ ਖਰਾਬ ਕਰਨ ਵਾਲੇ ਲੋਕ ਬੈਠੇ ਨੇ' ਮਨੋਹਰ ਲਾਲ ਖੱਟਰ ਦਾ ਕਿਸਾਨਾਂ ਨੂੰ ਲੈ ਕੇ ਵਿਵਾਦਿਤ ਬਿਆਨ

NEXT VIDEOS