Religious

ਗੋਇੰਦਵਾਲ ਸਾਹਿਬ ਵਿਖੇ ਸਲਾਨਾ ਜੋੜ ਮੇਲੇ ਦੀਆਂ ਵੱਡੀਆਂ ਰੌਣਕਾਂPunjabkesari TV

4 years ago

ਸਿੱਖ ਜਗਤ ਵੱਲੋਂ ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹੈ। ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਹਾੜੇ ਮੌਕੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸਲਾਨਾ ਜੋੜ ਮੇਲਾ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਗੁਰੂ ਅਮਰਦਾਸ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਸਲਾਨਾ ਜੋੜ ਮੇਲੇ ਦੀਆਂ ਵੱਡੀਆਂ ਰੌਣਕਾਂ ਵੇਖਣ ਨੂੰ ਮਿਲ ਰਹੀਆਂ ਨੇ । 

NEXT VIDEOS