Religious

ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਕਰੋ Darbar Sahib ਦੇ ਅਲੌਕਿਕ ਦਰਸ਼ਨPunjabkesari TV

5 years ago

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ.... ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀਆਂ। ਸ਼ਰਧਾਲੂਆਂ ਨੇ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਵਿਚ ਸ਼ਰਧਾ ਦੀ ਡੁਬਕੀ ਲਗਾ ਕੇ ਗੁਰੂ ਘਰ ਵਿਖੇ ਅਰਦਾਸ ਕੀਤੀ....ਇਸ ਮੌਕੇ ਪਵਿੱਤਰ ਜਲੋਅ ਸਾਹਿਬ ਸਜਾਏ ਗਏ..

NEXT VIDEOS