Religious

Maghi 'ਤੇ ਕਰੋ Gurdwara ਸ੍ਰੀ ਟੁੱਟੀ-ਗੰਢੀ ਸਾਹਿਬ ਦੇ ਦਰਸ਼ਨPunjabkesari TV

335 views one month ago

40 ਮੁਕਤਿਆਂ ਦੀ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਦੀਆਂ ਰੌਣਕਾਂ ਸ਼ੁਰੂ ਹੋ ਗਈਆਂ ਨੇ...ਪਹਿਲੀ ਮਾਘ ਦੇ ਪਹਿਲੇ ਪਹਿਰ ਗੁਰਦੁਆਰਾ ਸ੍ਰੀ ਟੁੱਟੀ-ਗੰਢੀ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ.