ਜਿੱਥੇ Guru Nanak ਤੇ ਸਿੱਧ ਯੋਗੀਆਂ ਦੀ ਹੋਈ ਵਿਚਾਰ ਗੋਸ਼ਟੀ, ਉਥੇ ਲੱਗਦਾ ਹੈ ਹਰ ਸਾਲ ਮੇਲਾPunjabkesari TV
one month ago ਬਟਾਲਾ ਤੋਂ ਕੁਝ ਦੂਰੀ 'ਤੇ ਸਥਿਤ ਇਤਿਹਾਸਕ ਗੁਰਦੁਆਰਾ ਅੱਚਲ ਸਾਹਿਬ ਤੇ ਮੰਦਿਰ 'ਚ ਸਾਲਾਨਾ ਜੋੜ ਮੇਲਾ ਭਰਿਆ....ਇਹ ਅਸਥਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਐ... ਜਿਥੇ ਗੁਰੂ ਨਾਨਕ ਦੇਵ ਜੀ ਨੇ ਸਿੱਧ ਯੋਗੀਆਂ ਨਾਲ ਵਿਚਾਰ ਗੋਸ਼ਟੀ ਕੀਤੀ ਸੀ.... ਦੀਵਾਲੀ ਤੋਂ ਬਾਅਦ 9ਵੇਂ ਅਤੇ 10ਵੇਂ ਦਿਨ ਲੱਗਦੇ ਇਸ ਜੋੜ ਮੇਲੇ 'ਚ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਲਗਵਾਈ... ਜੋੜ ਮੇਲੇ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ... ਇਸ ਦੌਰਾਨ ਸ਼ਰਧਾਲੂਆਂ ਨੇ ਮੰਦਿਰ 'ਚ ਵੀ ਮੱਥਾ ਟੇਕਿਆ .... ਪ੍ਰਬੰਧਕਾਂ ਨੇ ਦੱਸਿਆ ਕਿ ਮੇਲੇ ਦੌਰਾਨ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਗਈ....